Sangrur Para Legal Volunteer Bharti 2026 ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਪੈਰਾ ਲੀਗਲ ਵਲੰਟੀਅਰ (PLV) ਅਸਾਮੀਆਂ ਲਈ ਅਰਜ਼ੀਆਂ ਮੰਗਦੀ ਹੈ। ਘੱਟੋ-ਘੱਟ ਯੋਗਤਾ 10ਵੀਂ ਪਾਸ ਹੈ। 5 ਅਕਤੂਬਰ, 2026 ਤੱਕ ਔਫਲਾਈਨ ਅਪਲਾਈ ਕਰੋ। ਯੋਗਤਾ, ਮਾਣਭੱਤਾ ਅਤੇ ਅਰਜ਼ੀ ਪ੍ਰਕਿਰਿਆ ਬਾਰੇ ਪੂਰੀ ਜਾਣਕਾਰੀ ਇੱਥੇ ਪ੍ਰਾਪਤ ਕਰੋ।
Sangrur Para Legal Volunteer Bharti 2026 Overview
| Department Name | ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ |
| ਨੰਬਰ: | 3958 |
| Post Name | ਪੈਰਾ ਲੀਗਲ ਵਲੰਟੀਅਰ |
| No. Of Posts | – |
| Qualification- | ਘੱਟੋ-ਘੱਟ ਦਸਵੀਂ ਪਾਸ |
| Offline Apply Last Date | 5 ਅਕਤੂਬਰ, 2026 |
| Official Website | https://sangrur.dcourts.gov.in |
Sangrur Para Legal Volunteer Bharti 2026 Vacancy Details
| Sr. No. | Post Name | No. Of Posts |
| 01 | ਪੈਰਾ ਲੀਗਲ ਵਲੰਟੀਅਰ | – |
| Total Posts | – |
Sangrur Para Legal Volunteer Bharti 2026 Eligibility Criteria
| Sr. No. | Post Name | Qualification- |
| 01 | ਪੈਰਾ ਲੀਗਲ ਵਲੰਟੀਅਰ ਇਹ ਸਪਸ਼ਟ ਕੀਤਾ ਜਾਂਦਾ ਹੈ ਕਿ ਪੈਰਾ ਲੀਗਲ ਵਲੰਟੀਅਰਜ਼ ਵੱਜੋਂ ਚੁਣੇ ਗਏ ਵਿਅਕਤੀਆਂ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਸਮੇਂ-ਸਮੇਂ ਸਿਰ ਨਿਰਧਾਰਤ ਕੀਤੇ ਜਾਣ ਵਾਲੇ ਮਾਣ-ਭੱਤੇ (Honorarium) ਤੋਂ ਇਲਾਵਾ ਕਿਸੇ ਕਿਸਮ ਦੀ ਤਨਖਾਹ (Salary) ਜਾਂ ਮਿਹਨਤਾਨ/ (Remuneration) ਜਾਂ ਉਜਰਤਾਂ (Wages) ਦੀ ਅਦਾਇਗੀ ਨਹੀਂ ਕੀਤੀ ਜਾਵੇਗੀ ਅਤੇ ਕੇਵਲ ਕੰਮ ਵਾਲੇ ਦਿਨ ਦੀ ਨਿਯਮਾਂ ਅਨੁਸਾਰ ਬਣਦੇ ਮਾਣ-ਭੱਤੇ (Honorarium) ਦੀ ਅਦਾਇਗੀ ਕੀਤੀ ਜਾਵੇਗੀ। ਚੁਣੇ ਗਏ ਪੈਰਾ ਲੀਗਲ ਵਲੰਟੀਅਰਜ਼ ਨੂੰ ਸਮੇਂ-ਸਮੇਂ ਲੋੜ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਜਾਂ ਉਪ ਮੰਡਲ ਪੱਧਰੀ ਕਾਨੂੰਨੀ ਸੇਵਾਵਾਂ ਕਮੇਟੀਆਂ-ਧੂਰੀ, ਸੁਨਾਮ ਅਤੇ ਮੂਨਕ ਦੀਆਂ ਵੱਖ-ਵੱਖ ਗਤੀਵਿਧੀਆਂ ਲਈ ਕੰਮ ਸੌਂਪੇ ਜਾ ਸਕਦੇ ਹਨ । | ਘੱਟੋ-ਘੱਟ ਦਸਵੀਂ ਪਾਸ |
ਅਪਲਾਈ ਕਰਨ ਲਈ ਯੋਗ ਉਮੀਦਵਾਰ
- Teachers (including retired teachers).
- Retired Government servants and senior citizens.
- M.S.W. students and teachers.
- Anganwadi Workers.
- Doctors/Physicians.
- Students & Law Students (till they enroll as lawyers).
- Members of non-political, service-oriented NGOs and Clubs.
- Members of Women Neighborhood Groups, Maithri Sanghams and other Self Help Groups including of marginalized/vulnerable groups.
- Educated prisoners with good behavior, serving long term sentences in prisons.
- Any other literate person, preferably matriculate who is interested for Social Service.
Sangrur Para Legal Volunteer Bharti 2026 Selection Process
| Mode of Selection | • Interview • Qualification- • Experience Merit list |
Sangrur Para Legal Volunteer Bharti 2026 Application Process
| Application Apply Mode | Offline |
| How to Apply | ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੀ ਸੋਧੀ (Revised) ਪੈਰਾ ਲੀਗਲ ਵਲੰਟੀਅਰ ਸਕੀਮ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਲਈ ਸਵੈ-ਇੱਛਾ (Voluntarily) ਨਾਲ ਕੰਮ ਕਰਨ ਦੇ ਚਾਹਵਾਨ, ਜਿਲ੍ਹਾ ਸੰਗਰੂਰ ਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਦੇ ਵਸਨੀਕ, ਪੜ੍ਹੇ-ਲਿਖੇ, ਯੋਗ ਅਤੇ ਸਮਾਜ ਸੇਵਾ ਦੀ ਭਾਵਨਾ ਰੱਖਣ ਵਾਲੇ ਵਿਅਕਤੀਆਂ ਵਿੱਚੋਂ ਯੋਗ Para Legal Volunteers ਦੀ ਚੋਣ ਕੀਤੀ ਜਾਣੀ ਹੈ। ਘੱਟੋ-ਘੱਟ ਦਸਵੀਂ ਪਾਸ ਜਾਂ ਇਸ ਤੋਂ ਵੱਧ ਪੜ੍ਹੇ-ਲਿਖੇ ਹੇਠ ਦਰਸਾਈਆਂ ਗਈਆਂ ਕੈਟਾਗਰੀਆਂ ਨਾਲ ਸਬੰਧਤ ਅਜਿਹੇ ਵਿਅਕਤੀ ਜੋ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਜਾਂ ਉਪ ਮੰਡਲ ਪੱਧਰੀ ਕਾਨੂੰਨੀ ਸੇਵਾਵਾਂ ਕਮੇਟੀਆਂ- ਧੂਰੀ, ਮੂਨਕ ਅਤੇ ਸੁਨਾਮ ਲਈ ਸਵੈ-ਇੱਛਾ ਨਾਲ ਬਤੌਰ ਪੈਰਾ ਲੀਗਲ ਵਲੰਟੀਅਰ ਕੰਮ ਕਰਨ ਦੇ ਚਾਹਵਾਨ ਹੋਣ, ਆਪਣੀ ਦਰਖਾਸਤ ਨਾਲ ਨੱਥੀ ਨਿਰਧਾਰਤ ਪ੍ਰੋਫਾਰਮੇ ਤੇ ਮਿਤੀ 05.10.2026 ਬਾਅਦ ਦੁਪਹਿਰ 4:00 ਵਜੇ ਤੱਕ ਦਫਤਰ ਜਿਲ੍ਹਾ ਕਾਨੂੰਨੀ ਸੇਵਾਵਾਂਅਥਾਰਟੀ, ਸਮਝੌਤਾ ਸਦਨ, ਸੰਗਰੂਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ:- |
ਵਿਸ਼ੇਸ਼ ਨੋਟ :-
- ਅਪਲਾਈ ਕਰਨ ਵਾਲੇ ਉਮੀਦਵਾਰ ਦੇ ਖਿਲਾਫ ਕਿਸੇ ਵੀ ਨਿਆਂਇਕ ਅਦਾਲਤ ਵਿੱਚ ਕੋਈ ਸਿਵਲ ਜਾਂ ਫੌਜਦਾਰੀ ਕੇਸ ਲੰਬਤ ਨਹੀਂ ਹੋਣਾ ਚਾਹੀਦਾ ਅਤੇ ਨਾ ਹੀ ਉਮੀਦਵਾਰ ਨੂੰ ਕਿਸੇ ਕੇਸ ਵਿੱਚ ਕਿਸੇ ਨਿਆਂਇਕ ਅਦਾਲਤ ਵੱਲੋਂ ਕਦੇ ਕੋਈ ਸਜ਼ਾ ਸੁਣਾਈ ਗਈ ਹੋਵੇ।
- ਅਪਲਾਈ ਕਰਨ ਵਾਲੇ ਉਮੀਦਵਾਰ ਕਿਸੇ ਵੀ ਸਿਆਸੀ ਪਾਰਟੀ ਦੇ ਸਰਗਰਮ ਸਿਆਸੀ ਉਤਸ਼ਾਹੀ (activepolitical enthusiast) ਨਹੀਂ ਹੋਣੇ ਚਾਹੀਦੇ
Application fee:-
| Application Fees | ਕੋਈ ਫੀਸ ਨਹੀ |
Important Dates
| Offline Apply Start Date | 26/08/2026 |
| Offline Apply Last Date | 5 ਅਕਤੂਬਰ, 2026 |
Important Links
| Detail Notification & Application Form | Click Here |
| Official Website | Click Here |
| What’s app Group Join Now | Click Here |
Application From

ਨੋਟ:- ਅਸੀਂ ਪੋਸਟ ਦੀ ਜਾਣਕਾਰੀ ਦੀ ਸ਼ੁੱਧਤਾ ਦਾ ਪੂਰਾ ਧਿਆਨ ਰੱਖਦੇ ਹਾਂ ਜੇਕਰ ਇਸ ਪੋਸਟ ਵਿੱਚ ਕੋਈ ਗਲਤੀ ਨਜ਼ਰ ਆਉਂਦੀ ਹੈ ਤਾਂ ਤੁਸੀਂ ਕਮੈਂਟ ਬਾਕਸ ਵਿੱਚ ਜਾਂ ਮੇਲ ਦੁਬਾਰਾ ਸੂਚਿਤ ਕਰ ਸਕਦੇ ਹੋ ਤਾਂ ਅਸੀਂ ਇਸ ਪੋਸਟ ਵਿੱਚ ਤੁਰੰਤ ਸੁਧਾਰ ਕਰ ਸਕੀਏ ਕਿਰਪਾ ਕਰਕੇ ਹੇਠਾਂ ਦਿੱਤੇ ਗਏ ਨੋਟੀਫਿਕੇਸ਼ਨ ਨੂੰ ਪੜਨ ਤੋਂ ਬਾਅਦ ਹੀ ਤੁਸੀਂ ਅਪਲਾਈ ਕਰਨਾ ਹੋਵੇਗਾ
FAQ (Frequently Asked Questions)