Sangrur Para Legal Volunteer Bharti 2026-Offline Application Form

Sangrur Para Legal Volunteer Bharti 2026 ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਪੈਰਾ ਲੀਗਲ ਵਲੰਟੀਅਰ (PLV) ਅਸਾਮੀਆਂ ਲਈ ਅਰਜ਼ੀਆਂ ਮੰਗਦੀ ਹੈ। ਘੱਟੋ-ਘੱਟ ਯੋਗਤਾ 10ਵੀਂ ਪਾਸ ਹੈ। 5 ਅਕਤੂਬਰ, 2026 ਤੱਕ ਔਫਲਾਈਨ ਅਪਲਾਈ ਕਰੋ। ਯੋਗਤਾ, ਮਾਣਭੱਤਾ ਅਤੇ ਅਰਜ਼ੀ ਪ੍ਰਕਿਰਿਆ ਬਾਰੇ ਪੂਰੀ ਜਾਣਕਾਰੀ ਇੱਥੇ ਪ੍ਰਾਪਤ ਕਰੋ।

Sangrur Para Legal Volunteer Bharti 2026 Overview

Department Nameਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ
ਨੰਬਰ:3958
Post Nameਪੈਰਾ ਲੀਗਲ ਵਲੰਟੀਅਰ
No. Of Posts
Qualification-ਘੱਟੋ-ਘੱਟ ਦਸਵੀਂ ਪਾਸ
Offline Apply Last Date5 ਅਕਤੂਬਰ, 2026
Official Websitehttps://sangrur.dcourts.gov.in

Sangrur Para Legal Volunteer Bharti 2026 Vacancy Details

Sr. No.Post NameNo. Of Posts
01ਪੈਰਾ ਲੀਗਲ ਵਲੰਟੀਅਰ
 Total Posts

Sangrur Para Legal Volunteer Bharti 2026 Eligibility Criteria

Sr. No.Post NameQualification-
01ਪੈਰਾ ਲੀਗਲ ਵਲੰਟੀਅਰ

ਇਹ ਸਪਸ਼ਟ ਕੀਤਾ ਜਾਂਦਾ ਹੈ ਕਿ ਪੈਰਾ ਲੀਗਲ ਵਲੰਟੀਅਰਜ਼ ਵੱਜੋਂ ਚੁਣੇ ਗਏ ਵਿਅਕਤੀਆਂ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਸਮੇਂ-ਸਮੇਂ ਸਿਰ ਨਿਰਧਾਰਤ ਕੀਤੇ ਜਾਣ ਵਾਲੇ ਮਾਣ-ਭੱਤੇ (Honorarium) ਤੋਂ ਇਲਾਵਾ ਕਿਸੇ ਕਿਸਮ ਦੀ ਤਨਖਾਹ (Salary) ਜਾਂ ਮਿਹਨਤਾਨ/ (Remuneration) ਜਾਂ ਉਜਰਤਾਂ (Wages) ਦੀ ਅਦਾਇਗੀ ਨਹੀਂ ਕੀਤੀ ਜਾਵੇਗੀ ਅਤੇ ਕੇਵਲ ਕੰਮ ਵਾਲੇ ਦਿਨ ਦੀ ਨਿਯਮਾਂ ਅਨੁਸਾਰ ਬਣਦੇ ਮਾਣ-ਭੱਤੇ (Honorarium) ਦੀ ਅਦਾਇਗੀ ਕੀਤੀ ਜਾਵੇਗੀ। ਚੁਣੇ ਗਏ ਪੈਰਾ ਲੀਗਲ ਵਲੰਟੀਅਰਜ਼ ਨੂੰ ਸਮੇਂ-ਸਮੇਂ ਲੋੜ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਜਾਂ ਉਪ ਮੰਡਲ ਪੱਧਰੀ ਕਾਨੂੰਨੀ ਸੇਵਾਵਾਂ ਕਮੇਟੀਆਂ-ਧੂਰੀ, ਸੁਨਾਮ ਅਤੇ ਮੂਨਕ ਦੀਆਂ ਵੱਖ-ਵੱਖ ਗਤੀਵਿਧੀਆਂ ਲਈ ਕੰਮ ਸੌਂਪੇ ਜਾ ਸਕਦੇ ਹਨ ।
ਘੱਟੋ-ਘੱਟ ਦਸਵੀਂ ਪਾਸ

ਅਪਲਾਈ ਕਰਨ ਲਈ ਯੋਗ ਉਮੀਦਵਾਰ

  1. Teachers (including retired teachers).
  2. Retired Government servants and senior citizens.
  3. M.S.W. students and teachers.
  4. Anganwadi Workers.
  5. Doctors/Physicians.
  6. Students & Law Students (till they enroll as lawyers).
  7. Members of non-political, service-oriented NGOs and Clubs.
  8. Members of Women Neighborhood Groups, Maithri Sanghams and other Self Help Groups including of marginalized/vulnerable groups.
  9. Educated prisoners with good behavior, serving long term sentences in prisons.
  10. Any other literate person, preferably matriculate who is interested for Social Service.

Sangrur Para Legal Volunteer Bharti 2026 Selection Process

Mode of Selection• Interview
• Qualification-
• Experience
Merit list

Sangrur Para Legal Volunteer Bharti 2026 Application Process

Application Apply ModeOffline
How to Applyਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੀ ਸੋਧੀ (Revised) ਪੈਰਾ ਲੀਗਲ ਵਲੰਟੀਅਰ ਸਕੀਮ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਲਈ ਸਵੈ-ਇੱਛਾ (Voluntarily) ਨਾਲ ਕੰਮ ਕਰਨ ਦੇ ਚਾਹਵਾਨ, ਜਿਲ੍ਹਾ ਸੰਗਰੂਰ ਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਦੇ ਵਸਨੀਕ, ਪੜ੍ਹੇ-ਲਿਖੇ, ਯੋਗ ਅਤੇ ਸਮਾਜ ਸੇਵਾ ਦੀ ਭਾਵਨਾ ਰੱਖਣ ਵਾਲੇ ਵਿਅਕਤੀਆਂ ਵਿੱਚੋਂ ਯੋਗ Para Legal Volunteers ਦੀ ਚੋਣ ਕੀਤੀ ਜਾਣੀ ਹੈ। ਘੱਟੋ-ਘੱਟ ਦਸਵੀਂ ਪਾਸ ਜਾਂ ਇਸ ਤੋਂ ਵੱਧ ਪੜ੍ਹੇ-ਲਿਖੇ ਹੇਠ ਦਰਸਾਈਆਂ ਗਈਆਂ ਕੈਟਾਗਰੀਆਂ ਨਾਲ ਸਬੰਧਤ ਅਜਿਹੇ ਵਿਅਕਤੀ ਜੋ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਜਾਂ ਉਪ ਮੰਡਲ ਪੱਧਰੀ ਕਾਨੂੰਨੀ ਸੇਵਾਵਾਂ ਕਮੇਟੀਆਂ- ਧੂਰੀ, ਮੂਨਕ ਅਤੇ ਸੁਨਾਮ ਲਈ ਸਵੈ-ਇੱਛਾ ਨਾਲ ਬਤੌਰ ਪੈਰਾ ਲੀਗਲ ਵਲੰਟੀਅਰ ਕੰਮ ਕਰਨ ਦੇ ਚਾਹਵਾਨ ਹੋਣ, ਆਪਣੀ ਦਰਖਾਸਤ ਨਾਲ ਨੱਥੀ ਨਿਰਧਾਰਤ ਪ੍ਰੋਫਾਰਮੇ ਤੇ ਮਿਤੀ 05.10.2026 ਬਾਅਦ ਦੁਪਹਿਰ 4:00 ਵਜੇ ਤੱਕ ਦਫਤਰ ਜਿਲ੍ਹਾ ਕਾਨੂੰਨੀ ਸੇਵਾਵਾਂਅਥਾਰਟੀ, ਸਮਝੌਤਾ ਸਦਨ, ਸੰਗਰੂਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ:-

ਵਿਸ਼ੇਸ਼ ਨੋਟ :-

  1. ਅਪਲਾਈ ਕਰਨ ਵਾਲੇ ਉਮੀਦਵਾਰ ਦੇ ਖਿਲਾਫ ਕਿਸੇ ਵੀ ਨਿਆਂਇਕ ਅਦਾਲਤ ਵਿੱਚ ਕੋਈ ਸਿਵਲ ਜਾਂ ਫੌਜਦਾਰੀ ਕੇਸ ਲੰਬਤ ਨਹੀਂ ਹੋਣਾ ਚਾਹੀਦਾ ਅਤੇ ਨਾ ਹੀ ਉਮੀਦਵਾਰ ਨੂੰ ਕਿਸੇ ਕੇਸ ਵਿੱਚ ਕਿਸੇ ਨਿਆਂਇਕ ਅਦਾਲਤ ਵੱਲੋਂ ਕਦੇ ਕੋਈ ਸਜ਼ਾ ਸੁਣਾਈ ਗਈ ਹੋਵੇ।
  2. ਅਪਲਾਈ ਕਰਨ ਵਾਲੇ ਉਮੀਦਵਾਰ ਕਿਸੇ ਵੀ ਸਿਆਸੀ ਪਾਰਟੀ ਦੇ ਸਰਗਰਮ ਸਿਆਸੀ ਉਤਸ਼ਾਹੀ (activepolitical enthusiast) ਨਹੀਂ ਹੋਣੇ ਚਾਹੀਦੇ

Application fee:-

Application Feesਕੋਈ ਫੀਸ ਨਹੀ

Important Dates

Offline Apply Start Date26/08/2026
Offline Apply Last Date5 ਅਕਤੂਬਰ, 2026

Important Links

Detail Notification & Application FormClick Here
Official WebsiteClick Here
What’s app Group Join NowClick Here

Application From

Sangrur Para Legal Volunteer Bharti 2026

ਨੋਟ:- ਅਸੀਂ ਪੋਸਟ ਦੀ ਜਾਣਕਾਰੀ ਦੀ ਸ਼ੁੱਧਤਾ ਦਾ ਪੂਰਾ ਧਿਆਨ ਰੱਖਦੇ ਹਾਂ ਜੇਕਰ ਇਸ ਪੋਸਟ ਵਿੱਚ ਕੋਈ ਗਲਤੀ ਨਜ਼ਰ ਆਉਂਦੀ ਹੈ ਤਾਂ ਤੁਸੀਂ ਕਮੈਂਟ ਬਾਕਸ ਵਿੱਚ ਜਾਂ ਮੇਲ ਦੁਬਾਰਾ ਸੂਚਿਤ ਕਰ ਸਕਦੇ ਹੋ ਤਾਂ ਅਸੀਂ ਇਸ ਪੋਸਟ ਵਿੱਚ ਤੁਰੰਤ ਸੁਧਾਰ ਕਰ ਸਕੀਏ ਕਿਰਪਾ ਕਰਕੇ ਹੇਠਾਂ ਦਿੱਤੇ ਗਏ ਨੋਟੀਫਿਕੇਸ਼ਨ ਨੂੰ ਪੜਨ ਤੋਂ ਬਾਅਦ ਹੀ ਤੁਸੀਂ ਅਪਲਾਈ ਕਰਨਾ ਹੋਵੇਗਾ

FAQ (Frequently Asked Questions)

Leave a Comment